Site icon desh 24×7

ਪੰਜਾਬ ਕਾਂਗਰਸ ਨੂੰ ਫਿਰ ਤੋਂ ਲੈ ਕੇ ਆ ਰਿਹਾ ਹੈ। ਅਸੀਂ ਪਹੁੰਚੇ ਹੋਏ ਸਾਰੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।

ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀ ਮਲਿਕਰਜੁਨ ਖੜਗੇ ਜੀ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਦੀ ਪਹਿਲੀ

ਵਰਕਰ ਕਨਵੈਨਸ਼ਨ ਸਮਰਾਲਾ ਦੇ ਪਿੰਡ ਬੌਂਦਲੀ ਵਿਖੇ ਹੋਈ।

ਜਿਸ ਵਿੱਚ ਸਮੂਹ ਕਾਂਗਰਸੀ ਵਰਕਰ ਅਤੇ ਅਹੁਦੇਦਾਰਾਂ ਸਮੇਤ ਸਮੂਹ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ।

ਇਸ ਕਨਵੈਨਸ਼ਨ ਵਿੱਚ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਹੈ

ਪੰਜਾਬ ਕਾਂਗਰਸ ਨੂੰ ਫਿਰ ਤੋਂ ਲੈ ਕੇ ਆ ਰਿਹਾ ਹੈ। ਅਸੀਂ ਪਹੁੰਚੇ ਹੋਏ ਸਾਰੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।

Exit mobile version